JALANDHAR WEATHER

ਅਬੋਹਰ ਦੇ ਮਸ਼ਹੂਰ ਕੱਪੜਾ ਵਪਾਰੀ ਦੇ ਕਤਲ ਤੋਂ ਬਾਅਦ ਸੀ.ਐਮ. ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪਰਿਵਾਰ ਨੂੰ ਮਿਲੇ

ਅਬੋਹਰ, 1 ਅਗਸਤ (ਸੰਦੀਪ ਸੋਖਲ)-ਅਬੋਹਰ ਦੇ ਮਸ਼ਹੂਰ ਕਾਰੋਬਾਰੀ ਸੰਜੇ ਵਰਮਾ ਦੇ ਪਿਛਲੇ ਮਹੀਨੇ ਹੋਏ ਕਤਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਸੋਦੀਆ ਵਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅਬੋਹਰ ਵਿਖੇ ਉਨ੍ਹਾਂ ਦੇ ਘਰ ਪਹੁੰਚੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ