JALANDHAR WEATHER

ਹਲਕਾ ਫਤਿਹਗੜ੍ਹ ਚੂੜੀਆਂ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਮੀਟਿੰਗ ਸੰਪੰਨ

ਫਤਿਹਗੜ੍ਹ ਚੂੜੀਆਂ, 2 ਅਗਸਤ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਗੁਰਦਾਸਪੁਰ ਦੇ ਕਾਰਜਕਾਰਨੀ ਕਮੇਟੀ ਮੈਂਬਰ ਭਾਈ ਜੁਗਰਾਜ ਸਿੰਘ ਲਾਲਾ ਨੰਗਲ ਅਤੇ ਭਾਈ ਸਵਰਨ ਸਿੰਘ ਗੋਲਡਨ ਦੀ ਅਗਵਾਈ ਵਿਚ ਗੁਰਦੁਆਰਾ ਅਗੰਮਦਾਸ ਵਿਖੇ ਕਰਵਾਈ ਗਈ। ਹੁਣ ਇਹ ਮੀਟਿੰਗ ਸੰਪੰਨ ਹੋ ਗਈ ਹੈ। ਇਸ ਮੌਕੇ ਵਿਸ਼ੇਸ਼ ਤੌਰ ਉਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਭਾਈ ਤਰਸੇਮ ਸਿੰਘ ਪਹੁੰਚੇ ਜਿਨ੍ਹਾਂ ਨੇ 9 ਅਗਸਤ ਨੂੰ ਬਾਬਾ ਬਕਾਲਾ ਵਿਖੇ ਹੋ ਰਹੀ ਕਾਨਫਰੰਸ ਵਿਚ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਵਿਚ ਪਹੁੰਚਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਸੀਨੀਅਰ ਆਗੂ ਵੀ ਪਹੁੰਚੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ