JALANDHAR WEATHER

ਅਕਾਲੀ ਦਲ ਆਈ.ਟੀ. ਸੈੱਲ ਦਾ ਯੂਥ ਆਗੂ ਗੁਰਜੰਟ ਸਿੰਘ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਲ

 ਖੇਮਕਰਨ (ਤਰਨਤਾਰਨ), 3 ਅਗਸਤ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਚ ਸ਼੍ਰੋਮਣੀ ਅਕਾਲੀ ਦਲ ਨੂੰ ਅਹਿਮ ਝਟਕਾ ਲੱਗਾ ਜਦ ਸਥਾਨਕ ਆਈ.ਟੀ. ਸੈੱਲ ਦਾ ਯੂਥ ਆਗੂ ਗੁਰਜੰਟ ਸਿੰਘ ਸਾਥੀਆਂ ਸਮੇਤ ਚੇਅਰਮੈਨ ਕੁਲਦੀਪ ਸਿੰਘ ਵਿਰਕ ਦੀ ਪ੍ਰੇਰਨਾ ਸਦਕਾ ਅਕਾਲੀ ਦਲ ਨੂੰ ਛੱਡ ਕਿ ਕਾਂਗਰਸ ਪਾਰਟੀ ਚ ਸ਼ਾਮਲ ਹੋ ਗਿਆ।ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸਵਾਗਤ ਕਰਦੇ ਹੋਏ ਦਾਅਵਾ ਕੀਤਾ ਕਿ ਅਕਾਲੀ ਦਲ ਤੇ ਆਪ ਚੋਂ ਲਗਾਤਾਰ ਸਰਗਰਮ ਵਰਕਰ ਕਾਂਗਰਸ ਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਕਾਂਗਰਸ ਹਲਕਾ ਖੇਮਕਰਨ ਚ ਲਗਾਤਾਰ ਬਹੁਤ ਮਜ਼ਬੂਤ ਹੁੰਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ