JALANDHAR WEATHER

ਕਾਂਗਰਸ ਦੀ ਝਾਰਖ਼ੰਡ ’ਚ ਹੋਣ ਵਾਲੀ ਰੈਲੀ 8 ਅਗਸਤ ਲਈ ਮੁਲਤਵੀ

ਨਵੀਂ ਦਿੱਲ, 4 ਅਗਸਤ- ਝਾਰਖ਼ੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਐਮ.ਐਮ. ਦੇ ਸੰਸਥਾਪਕ ਸਰਪ੍ਰਸਤ ਸ਼ਿਬੂ ਸੋਰੇਨ ਦੇ ਦਿਹਾਂਤ ਤੋਂ ਬਾਅਦ 5 ਅਗਸਤ ਨੂੰ ਬੈਂਗਲੁਰੂ ਵਿਚ ਹੋਣ ਵਾਲੀ ਕਾਂਗਰਸ ਦੀ ਵਿਰੋਧ ਰੈਲੀ ਨੂੰ 8 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਕੱਲ੍ਹ ਸ਼ਿਬੂ ਸੋਰੇਨ ਦਾ ਸਸਕਾਰ ਹੈ।

ਰਾਹੁਲ ਗਾਂਧੀ ਅਤੇ ਮਲਿਕ ਅਰੁਜਨ ਖੜਗੇ ਵਿਛੜੇ ਨੇਤਾ ਨੂੰ ਸ਼ਰਧਾਂਜਲੀ ਦੇਣ ਲਈ ਕੱਲ੍ਹ ਝਾਰਖੰਡ ਜਾਣਗੇ। ਇਸ ਦੇ ਮੱਦੇਨਜ਼ਰ ਵਿਰੋਧ ਰੈਲੀ 8 ਅਗਸਤ 2025 ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ