JALANDHAR WEATHER

ਜਲਦ ਸ਼ੁਰੂ ਹੋਵੇਗਾ ਹਲਵਾਰਾ ਹਵਾਈ ਅੱਡਾ- ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵੀਂ ਉਦਯੋਗ ਨੀਤੀ ਬਣਾਉਣ ਲਈ 9 ਕਮੇਟੀਆਂ ਪਹਿਲਾਂ ਬਣਾਈਆਂ ਗਈਆਂ ਸਨ, ਹੁਣ 15 ਹੋਰ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਕੁੱਲ 24 ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਇਹ ਕਮੇਟੀਆਂ ਇਕ ਅਕਤੂਬਰ ਤੱਕ ਨਵੀਂ ਉਦਯੋਗ ਨੀਤੀ ਨੂੰ ਲੈ ਕੇ ਆਪਣੀ ਰਾਏ ਸਲਾਹ ਦੇਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡਾ ਵੀ ਜਲਦ ਹੀ ਸ਼ੁਰੂ ਹੋ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ