JALANDHAR WEATHER

ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਸੁਣਵਾਈ ਮੁਲਤਵੀ

ਚੰਡੀਗੜ੍ਹ, 5 ਅਗਸਤ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਜੋ ਕਿ ਬੀਤੇ ਕਰੀਬ 39 ਦਿਨਾਂ ਤੋਂ ਨਾਭਾ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਹਨ। ਉਨ੍ਹਾਂ ਦੇ ਵਕੀਲ ਨੇ ਮੁਹਾਲੀ ਅਦਾਲਤ ਵਿਖੇ ਮਜੀਠੀਆ ਦੇ ਬੈਰਕ ਨੂੰ ਬਦਲਣ ਸੰਬੰਧੀ ਅਰਜੀ ਦਾਇਰ ਕੀਤੀ ਸੀ, ਜਿਸ ’ਤੇ ਅੱਜ ਸੁਣਵਾਈ ਕੀਤੀ ਜਾਣੀ ਸੀ, ਪਰ ਬਾਅਦ ਦੁਪਹਿਰ ਸਰਕਾਰੀ ਧਿਰ ਦੇ ਵਕੀਲ ਨੇ ਇਸ ਮਾਮਲੇ ਤੇ ਕੱਲ੍ਹ ਨੂੰ ਸੁਣਵਾਈ ਕਰਨ ਦੀ ਅਪੀਲ ਕੀਤੀ, ਜਿਸ ਨੂੰ ਅਦਾਲਤ ਵਲੋਂ ਮਨਜ਼ੂਰ ਕਰ ਲਿਆ ਗਿਆ। ਹੁਣ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਅਰਜ਼ੀ ਤੇ ਬੈਰਕ ਬਦਲੀ ’ਤੇ ਕੱਲ੍ਹ ਨੂੰ ਸੁਣਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ