ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਕੌਮੀ ਝੰਡਾ

ਫ਼ਰੀਦਕੋਟ, 15 ਅਗਸਤ (ਜਸਵੰਤ ਸਿੰਘ ਪੁਰਬਾ) - ਅੱਜ ਫ਼ਰੀਦਕੋਟ ਵਿਖੇ ਆਜ਼ਾਦੀ ਦਿਵਸ 'ਤੇ ਰਾਜ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮੀ ਝੰਡਾ ਲਹਿਰਾਇਆ । ਇਸ ਮੌਕੇ ਉਨ੍ਹਾਂ ਨਾਲ ਮੁੱਖ ਸਕੱਤਰ ਪੰਜਾਬ ਕੇ.ਏ.ਪੀ. ਸਿਨਹਾ ਅਤੇ ਪੁਲਿਸ ਮੁਖੀ ਗੌਰਵ ਯਾਦਵ ਮੌਜ਼ੂਦ ਸਨ।