JALANDHAR WEATHER

ਅਮਿਤ ਸ਼ਾਹ ਨੇ ਕਠੂਆ ਵਿਚ ਬੱਦਲ ਫਟਣ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ

 ਨਵੀਂ ਦਿੱਲੀ, 17 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਠੂਆ ਵਿਚ ਬੱਦਲ ਫਟਣ ਦੇ ਸੰਬੰਧ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।
ਕੇਂਦਰੀ ਗ੍ਰਹਿ ਮੰਤਰੀ ਨੇ ਟਵੀਟ ਕੀਤਾ, "ਸਥਾਨਕ ਪ੍ਰਸ਼ਾਸਨ ਵਲੋਂ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ ਅਤੇ ਐਨਡੀਆਰਐਫ ਦੀਆਂ ਟੀਮਾਂ ਨੂੰ ਵੀ ਘਟਨਾ ਸਥਾਨ 'ਤੇ ਭੇਜਿਆ ਗਿਆ ਹੈ। ਮੋਦੀ ਸਰਕਾਰ ਵਲੋਂ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ ਗਿਆ ਹੈ। ਅਸੀਂ ਜੰਮੂ-ਕਸ਼ਮੀਰ ਦੀਆਂ ਆਪਣੀਆਂ ਭੈਣਾਂ ਅਤੇ ਭਰਾਵਾਂ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹੇ ਹਾਂ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ