ਭਾਖੜਾ ਡੈਮ 'ਚ ਪਾਣੀ ਦਾ ਪੱਧਰ ਵਧਿਆ, ਅੱਜ ਹੋਰ 45000 ਕਿਊਸਿਕ ਪਾਣੀ ਛੱਡਿਆ ਜਾਵੇਗਾ

ਚੰਡੀਗੜ੍ਹ, 19 ਅਗਸਤ (ਸੰਦੀਪ ਸਿੰਘ)-ਪਹਾੜਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਅੱਜ 45000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜਿਸ ਕਾਰਨ ਰੋਪੜ ਸਮੇਤ ਕਈ ਖੇਤਰ ਪ੍ਰਭਾਵਿਤ ਹੋਣਗੇ।