JALANDHAR WEATHER

ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਪ੍ਰਸ਼ਾਸਨ ਅਲਰਟ, ਸਾਰੇ ਸਕੂਲ ਬੰਦ ਰੱਖਣ ਦੇ ਨਿਰਦੇਸ਼

ਫਤਿਹਪੁਰ (ਹਿਮਾਚਲ ਪ੍ਰਦੇਸ਼), 19 ਅਗਸਤ (ਸੌਰਵ ਅਟਵਾਲ)-ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਪਾਣੀ ਦੇ ਪੱਧਰ ਵਿਚ ਵਾਧੇ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਕੱਲ੍ਹ ਮੰਡ ਖੇਤਰ ਦੇ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ, ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ