ਸਰਹੱਦੀ ਖੇਤਰ ’ਚ ਐਨਕਾਊਂਟਰ


ਕਲਾਨੌਰ, (ਗੁਰਦਾਸਪੁਰ), 20 ਅਗਸਤ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਅਧੀਨ ਗੁਜ਼ਰਦੀ ਭਾਰਤ ਪਾਕ ਕੌਮਾਂਤਰੀ ਸਰਹੱਦ ਨੇੜੇ ਸਥਿਤ ਇਕ ਪਿੰਡ ਦੇ ਬਾਹਰ ਐਨਕਾਊਂਟਰ ਹੋਣ ਦੀ ਖ਼ਬਰ ਹੈ। ਮੌਕੇ ’ਤੇ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ ਸਮੇਤ ਹੋਰ ਆਲਾ ਅਧਿਕਾਰੀ ਪਹੁੰਚ ਕੇ ਜਾਂਚ ਕਰ ਰਹੇ ਹਨ।