JALANDHAR WEATHER

ਜਥੇਦਾਰ ਗੜਗੱਜ ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜ਼ਫਰ ਨੂੰ 1 ਸਤੰਬਰ ਨੂੰ ਕੀਤਾ ਤਲਬ

ਅੰਮ੍ਰਿਤਸਰ, 30 ਅਗਸਤ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਸ੍ਰੀਨਗਰ ਵਿਖੇ ਇਕ ਸਮਾਗਮ ਵਿਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 1 ਸਤੰਬਰ ਨੂੰ ਸਵੇਰੇ 10 ਵਜੇ ਆਪਣਾ ਪੱਖ ਰੱਖਣ ਲਈ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪਹੁੰਚਣ ਲਈ ਤਲਬ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ ਅਕਾਲ ਤਖਤ ਸਾਹਿਬ ਸਕੱਤਰੇਤ ਵਲੋਂ ਡਾਇਰੈਕਟਰ ਜ਼ਫਰ ਨੂੰ ਪੱਤਰ ਵੀ ਭੇਜਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ