JALANDHAR WEATHER

ਪ੍ਰਤਾਪ ਸਿੰਘ ਬਾਜਵਾ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਰਮਦਾਸ ਪੁੱਜੇ

ਅਜਨਾਲਾ, ਗੱਗੋਮਾਹਲ, ਰਮਦਾਸ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤੇ ਇਤਿਹਾਸਿਕ ਕਸਬਾ ਰਮਦਾਸ ਵਿਖੇ ਹੋਏ ਨੁਕਸਾਨ ਅਤੇ ਪ੍ਰਭਾਵਿਤ ਲੋਕਾਂ ਨੂੰ ਮਿਲਣ ਲਈ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਰਮਦਾਸ ਵਿਖੇ ਪਹੁੰਚੇ ਹਨ। ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਵੀ ਉਨ੍ਹਾਂ ਦੇ ਨਾਲ ਹਨI 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ