JALANDHAR WEATHER

ਗ਼ਰੀਬ ਪਰਿਵਾਰ ਦਾ ਡਿਗਿਆ ਕੋਠਾ , ਪਰਿਵਾਰ ਵਾਲ-ਵਾਲ ਬਚਿਆ

ਓਠੀਆਂ ,31 ਅਗਸਤ (ਗੁਰਵਿੰਦਰ ਸਿੰਘ ਛੀਨਾ ) - ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ। ਕਈ ਗ਼ਰੀਬਾਂ ਦੇ ਕੋਠੇ ਵੀ ਡਿੱਗ ਰਹੇ ਹਨ। ਪਿੰਡ ਛੀਨਾ ਕਰਮ ਸਿੰਘ ਦੇ ਗ਼ਰੀਬ ਪਰਿਵਾਰ ਦਾ ਭਾਰੀ ਮੀਂਹ ਕਾਰਨ ਕੋਠਾ ਡਿਗਣ ਦਾ ਸਮਾਚਾਰ ਹੈ। ਪਿੰਡ ਦੇ ਸਰਪੰਚ ਅਤੇ ਪਰਿਵਾਰ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਦਿਨਾਂ ਤੋਂ ਪੈ ਰਹੇ ਭਾਰੀ ਮੀਹ ਕਾਰਨ ਪਿੰਡ ਦੇ ਮੈਂਬਰ ਪੰਚਾਇਤ ਸਾਹਿਬ ਸਿੰਘ ਪੁੱਤਰ ਗਿਆਨ ਸਿੰਘ ਦਾ ਕਮਰਾ ਡਿਗ ਗਿਆ। ਪਰਿਵਾਰ ਨੇ ਮਸਾਂ ਹੀ ਆਪਣੀ ਜਾਨ ਬਚਾਈ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ