16ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ 2 ਲੱਖ 80 ਹਜ਼ਾਰ ਕਿਊਸਿਕ ਹੋਇਆ
ਹਰੀਕੇ ਪੱਤਣ, ਮੱਖੂ (ਤਰਨਤਾਰਨ/ਫ਼ਿਰੋਜ਼ਪੁਰ), 1 ਸਤੰਬਰ (ਸੰਜੀਵ ਕੁੰਦਰਾ, ਕੁਲਵਿੰਦਰ ਸਿੰਘ ਸੰਧੂ)- ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਜ਼ੋਰਦਾਰ ਬਾÇਰਸ਼ ਦਾ ਪ੍ਰਕੋਪ ਜਾਰੀ ਹੈ ਤੇ ਨਦੀਆਂ ਅਤੇ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਬਿਆਸ ਸਤਲੁਜ ਦਰਿਆਵਾਂ....
... 3 hours 13 minutes ago