JALANDHAR WEATHER

ਸਤਲੁਜ ਦਰਿਆ ’ਚ ਪਾਣੀ ਦੇ ਵਧਦੇ ਪੱਧਰ ਕਾਰਨ ਫਿਰੋਜ਼ਪੁਰ ਡਵੀਜ਼ਨ ਦੀਆ 8 ਰੇਲਗੱਡੀਆਂ ਰੱਦ

ਫਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਡਵੀਜਨ ਦੇ ਪੁੱਲ ਨੰਬਰ 84, ਜੋ ਗਿੱਦੜਪਿੰਡੀ-ਮੱਖੂ ਵਿਚਕਾਰ ਸਤਲੁਜ ਦਰਿਆ ’ਤੇ ਬਣਿਆ ਹੋਇਆ ਹੈ। ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਣ ਕਾਰਨ ਫਿਰੋਜ਼ਪੁਰ ਡਵੀਜ਼ਨ ਵਲੋਂ 8 ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਮਿਲੀ ਜਾਣਕਰੀ ਅਨੁਸਾਰ ਕੁਝ ਰੇਲਗੱਡੀਆਂ ਨੂੰ ਮੱਖੂ ਸਟੇਸ਼ਨ ਅਤੇ ਲੋਹੀਆਂ ਖਾਸ ਜੰਕਸ਼ਨ ’ਤੇ ਰੋਕ ਕੇ ਵਾਪਿਸ ਭੇਜਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ