JALANDHAR WEATHER

ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀਆਂ ਸੰਸਥਾਵਾਂ 7 ਸਤੰਬਰ ਤੱਕ ਬੰਦ

ਚੰਡੀਗੜ੍ਹ, 3 ਸਤੰਬਰ (ਵਿਕਰਮਜੀਤ ਸਿੰਘ ਮਾਨ)- ਕੈਬਿਨਟ ਮੰਤਰੀ ਤੇ ‘ਆਪ’ ਦੇ ਸੂਬਾ ਪ੍ਰਦਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀਆਂ ਸੰਸਥਾਵਾਂ, ਸਕਿੱਲ ਡਿਵੈੱਲਪਮੈਂਟ ਸੈਂਟਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ, 2025 ਤੱਕ ਬੰਦ ਰਹਿਣਗੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ