JALANDHAR WEATHER

ਘੱਗਰ ਦਰਿਆ ਵਿਚ ਵਧਿਆ ਪਾਣੀ: ਸਬ ਡਵੀਜ਼ਨ ਪਾਤੜਾਂ ਦੇ ਪਿੰਡਾਂ ਅੰਦਰ ਸਹਿਮ ਦਾ ਮਾਹੌਲ

ਪਾਤੜਾਂ, (ਪਟਿਆਲਾ), 4 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਘੱਗਰ ਦਰਿਆ ਵਿਚ ਵਧ ਰਹੇ ਪਾਣੀ ਦੇ ਪੱਧਰ ਨੂੰ ਲੈ ਕੇ ਸਬ ਡਵੀਜ਼ਨ ਪਾਤੜਾਂ ਦੇ ਪਿੰਡਾਂ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹਲਕਾ ਸ਼ੁਤਰਾਣਾ ਵਿਚੋਂ ਲੰਘ ਰਹੇ ਘੱਗਰ ਦਰਿਆ ਦੇ ਵਿਚ ਪਾਣੀ ਦੇ ਪੱਧਰ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ ਤੇ ਘੱਗਰ ਦਰਿਆ ਨਾਲ ਸੰਬੰਧਿਤ ਇਲਾਕਿਆਂ ਵਿਚ ਫੌਜ ਦੀਆਂ ਟੀਮਾਂ ਵੀ ਲਗਾ ਦਿੱਤੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ