JALANDHAR WEATHER

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਹੜ੍ਹ ਪੀੜਤਾਂ ਲਈ ਹਰੇ ਚਾਰੇ, ਅਚਾਰ ਦੀਆਂ 10 ਟਰਾਲੀਆਂ ਫਿਰੋਜ਼ਪੁਰ ਭੇਜੀਆਂ

ਮਹਿਲ ਕਲਾਂ, 4 ਸਤੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਚਾਰੇ, ਅਚਾਰ ਦੀਆਂ 10 ਟਰਾਲੀਆਂ ਸਥਾਨਕ ਅਨਾਜ ਮੰਡੀ ਤੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਹੜ੍ਹ ਪੀੜਤ ਇਲਾਕੇ ਫਿਰੋਜ਼ਪੁਰ ਲਈ ਭੇਜੀਆਂ ਗਈਆਂ ਹਨ। ਇਸ ਸਮੇਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਦਾ ਵੱਡਾ ਹਿੱਸਾ ਹੜ੍ਹਾਂ ਦੀ ਮਾਰ ਹੇਠ ਹੈ, ਸਾਰਿਆਂ ਦਾ ਫ਼ਰਜ਼ ਹੈ, ਇਸ ਸਮੇਂ ਇਕ-ਦੂਜੇ ਦਾ ਸਾਥ ਦਈਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ