JALANDHAR WEATHER

ਕੈਬਨਿਟ ਮੰਤਰੀ ਅਮਨ ਅਰੋੜਾ, ਸੰਜੇ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਡੇਰਾ ਬਾਬਾ ਨਾਨਕ ਪੁੱਜੇ

ਡੇਰਾ ਬਾਬਾ ਨਾਨਕ, 5 ਸਤੰਬਰ (ਹੀਰਾ ਸਿੰਘ ਮਾਂਗਟ)- ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਮੈਂਬਰ ਰਾਜ ਸਭਾ ਸੰਜੇ ਸਿੰਘ, ਹਰਭਜਨ ਸਿੰਘ ਈ.ਟੀ.ਓ. ਤੇ ਡਾ. ਇੰਦਰਬੀਰ ਸਿੰਘ ਨਿੱਝਰ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਵਾਸਤੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਸਾਹਪਰ ਜਾਜਨ ਪੁੱਜੇ, ਜਿਥੇ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ, ਐਸ.ਡੀ.ਐਮ. ਡੇਰਾ ਬਾਬਾ ਨਾਨਕ ਆਦਿਤਿਆ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ