JALANDHAR WEATHER

ਆਸਟ੍ਰੇਲੀਆ 'ਚ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸੰਦੌੜ, 5 ਸਤੰਬਰ (ਜਸਵੀਰ ਸਿੰਘ ਜੱਸੀ)-ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਚੱਕ ਸ਼ੇਖੂਪੁਰ ਕਲਾਂ ਦੇ ਨੌਜਵਾਨ ਦੀ ਆਸਟ੍ਰੇਲੀਆ ਵਿਚ ਇਕ ਸੜਕੀ ਹਾਦਸੇ ਵਿਚ ਹੋਈ ਦਰਦਨਾਕ ਮੌਤ ਕਾਰਨ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਚਚੇਰੇ ਭਰਾ ਗੁਰਦੀਪ ਸਿੰਘ ਅਤੇ ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਆਸਟ੍ਰੇਲੀਆ ਦੇ ਐਡੀਲੇਡ ਵਿਚ ਜਗਸੀਰ ਸਿੰਘ ਬੋਪਾਰਾਏ ਜੋ ਬੜੇ ਚਾਅ ਨਾਲ ਅਗਲੇ ਮਹੀਨੇ ਹੋਣ ਵਾਲੇ ਆਪਣੇ ਵਿਆਹ ਸਮਾਗਮ ਦੀਆਂ ਤਿਆਰੀਆਂ ਕਰ ਰਿਹਾ ਸੀ, ਪੰਜਾਬ ਆਉਣਾ ਸੀ, ਸfਹਰਾ ਸਜਾਉਣਾ ਸੀ ਪਰ ਉਸਦੀ ਐਡਲੇਡ ਦੇ ਉੱਤਰੀ ਹਿੱਸੇ ਵਿਚ ਇਕ ਭਿਆਨਕ ਸੜਕੀ ਹਾਦਸੇ ਵਿਚ ਮੌਤ ਹੋ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ