JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਹੋ ਰਿਹਾ ਸੁਧਾਰ - ਫੋਰਟਿਸ ਹਸਪਤਾਲ

ਮੋਹਾਲੀ, 5 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਥਕਾਵਟ, ਧੜਕਣ ਵਧਣ ਅਤੇ ਸਿਹਤ ਵਿਗੜਨ ਦੀ ਸ਼ਿਕਾਇਤ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦਾ ਚੈੱਕਅਪ ਕੀਤਾ ਗਿਆ ਹੈ ਅਤੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੋ ਰਹੀ ਹੈ। ਉਹ ਇਸ ਸਮੇਂ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਦੀ ਨਬਜ਼ ਵੀ ਚੈੱਕ ਕਰਕੇ ਲਗਾਤਾਰ ਬੀ.ਪੀ. ਵਗੈਰਾ ਦੇਖਿਆ ਜਾ ਰਿਹਾ ਹੈ। ਮੈਡੀਕਲ ਟੀਮ ਉਨ੍ਹਾਂ ਦੀ ਹਾਲਤ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਫੋਰਟਿਸ ਹਸਪਤਾਲ ਨੇ ਇਹ ਜਾਣਕਾਰੀ ਸਾਂਝੀ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ