ਹੜ੍ਹਾਂ ਕਾਰਨ ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 46 ਹੋਈ

ਚੰਡੀਗੜ੍ਹ, 6 ਸਤੰਬਰ-ਪੰਜਾਬ ਹੜ੍ਹਾਂ ਕਾਰਨ ਸੂਬੇ ਵਿਚ ਮਰਨ ਵਾਲਿਆਂ ਦੀ ਗਿਣਤੀ 46 ਹੋ ਗਈ ਹੈ। ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਇਹ ਜਾਣਕਾਰੀ ਦਿੱਤੀ।