JALANDHAR WEATHER

ਹਾਕੀ ਏਸ਼ੀਆ ਕੱਪ 2025: ਭਾਰਤੀ ਹਾਕੀ ਟੀਮ ਚੀਨ ਨੂੰ 7-0 ਨਾਲ ਹਰਾ ਕੇ ਫਾਈਨਲ 'ਚ ਪੁੱਜੀ

ਨਵੀਂ ਦਿੱਲੀ, 6 ਸਤੰਬਰ-ਹਾਕੀ ਏਸ਼ੀਆ ਕੱਪ 2025 ਵਿਚ ਭਾਰਤੀ ਹਾਕੀ ਟੀਮ ਚੀਨ ਨੂੰ 7-0 ਨਾਲ ਹਰਾ ਕੇ ਫਾਈਨਲ ਵਿਚ ਪਹੁੰਚ ਗਈ ਹੈ। ਫਾਈਨਲ ਵਿਚ ਕੋਰੀਆ ਨਾਲ ਮੁਕਾਬਲਾ ਹੋਵੇਗਾ। ਭਾਰਤ ਨੇ ਸ਼ਨੀਵਾਰ ਨੂੰ ਚੀਨ 'ਤੇ 7-0 ਦੀ ਸ਼ਾਨਦਾਰ ਜਿੱਤ ਨਾਲ ਏਸ਼ੀਆ ਕੱਪ ਦੇ ਫਾਈਨਲ ਵਿਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਅਭਿਸ਼ੇਕ ਦੇ ਦੋ ਅਤੇ ਸ਼ਿਲਾਨੰਦ ਲਾਕੜਾ, ਦਿਲਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਰਾਜਕੁਮਾਰ ਪਾਲ ਦੇ ਗੋਲਾਂ ਨੇ ਮੇਜ਼ਬਾਨ ਟੀਮ ਨੂੰ ਕੋਰੀਆ ਖਿਲਾਫ ਫਾਈਨਲ ਮੁਕਾਬਲੇ ਵਿਚ ਪਹੁੰਚਣ ਵਿਚ ਮਦਦ ਕੀਤੀ। ਭਾਰਤ ਨੂੰ ਐਤਵਾਰ ਨੂੰ ਫਾਈਨਲ ਵਿਚ ਪਹੁੰਚਣ ਲਈ ਜਿੱਤ ਜਾਂ ਡਰਾਅ ਦੀ ਲੋੜ ਸੀ, ਜਦੋਂਕਿ ਚੀਨ ਨੂੰ ਤਿੰਨੋਂ ਅੰਕਾਂ ਦੀ ਲੋੜ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ