12ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲ੍ਹਣਗੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ - ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 7 ਸਤੰਬਰ - ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ...
... 2 hours 30 minutes ago