JALANDHAR WEATHER

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘਟ ਕੇ 277864 ਕਿਊਸਿਕ ਹੋਇਆ

ਮੱਖੂ (ਫ਼ਿਰੋਜ਼ਪੁਰ), ਹਰੀਕੇ,7 ਸਤੰਬਰ (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ) - ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 6.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਘੱਟ ਕੇ 277864 ਕਿਊਸਿਕ ਹੋ ਗਿਆ।
ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 260993 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਧੁੱਸੀਂ ਬੰਨ੍ਹ ਦੇ ਅੰਦਰ ਕਿਸਾਨਾਂ ਦੀਆਂ ਫ਼ਸਲਾਂ ਤਾਂ ਬਰਬਾਦ ਹੋ ਗਈਆਂ ਹਨ। ਪਰ ਪਾਣੀ ਦਾ ਪੱਧਰ ਘਟਣ ਨਾਲ ਧੁੱਸੀ ਬੰਨ੍ਹ ਦੇ ਟੁੱਟਣ ਖਤਰਾ ਬਹੁਤ ਘਟ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ