ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲ
ਅੰਮ੍ਰਿਤਸਰ , 7 ਸਤੰਬਰ ( ਵਰਪਾਲ)- ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੇ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਦੀਆਂ ਤਾਰੀਫ਼ਾਂ ਦੇ ਪੁੱਲ ਬੰਨ੍ਹੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਜਿੰਨੀ ਤਾਰੀਫ਼ ਕੀਤੀ ਜਾਵੇ ਓਨੀ ਹੀ ਘੱਟ ਹੈ।