JALANDHAR WEATHER

ਜਲੰਧਰ ਸੈਂਟਰ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਦੀ ਤਬੀਅਤ ਹੋਈ ਖਰਾਬ

ਜਲੰਧਰ ,  7 ਸਤੰਬਰ - ਜਲੰਧਰ ਸੈਂਟਰ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਦੀ ਤਬੀਅਤ ਖਰਾਬ ਹੋ ਗਈ , ਉਨ੍ਹਾਂ ਨੂੰ ਸ਼ਾਮ ਤੋਂ ਹੀ ਜਲੰਧਰ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਰਮਨ ਅਰੋੜਾ ਟੈਸਟ ਲਈ ਅੰਮ੍ਰਿਤਸਰ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੁਰੱਖਿਆ ਦੇ ਲਈ ਪੁਲਿਸ ਦੇ ਵਲੋਂ ਸਿਵਲ ਹਸਪਤਾਲ ਦੇ ਗੇਟ ਵੀ ਬੰਦ ਕਰਵਾਏ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ