JALANDHAR WEATHER

ਸੀਪੀ ਰਾਧਾਕ੍ਰਿਸ਼ਨਨ ਬਣੇ ਨਵੇਂ ਉਪ ਰਾਸ਼ਟਰਪਤੀ

ਨਵੀਂ ਦਿੱਲੀ, 9 ਸਤੰਬਰ-ਉਪ ਰਾਸ਼ਟਰਪਤੀ ਚੋਣਾਂ ਵਿਚ NDA ਦੀ ਵੱਡੀ ਜਿੱਤ ਹੋਈ ਹੈ। ਸੀਪੀ ਰਾਧਾਕ੍ਰਿਸ਼ਨਨ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਬਣੇ ਹਨ। ਉਨ੍ਹਾਂ ਨੂੰ 452 ਵੋਟਾਂ ਮਿਲੀਆਂ। NDA ਦੇ ਰਾਧਾਕ੍ਰਿਸ਼ਨਨ ਚੋਣ ਜਿੱਤੇ ਹਨ। ਚੋਣਾਂ 'ਚ 781 ਸਾਂਸਦਾਂ ਵਿਚੋਂ 767 ਨੇ ਵੋਟ ਪਾਈ। ਦੱਸ ਦਈਏ ਕਿ ਧਨਖੜ ਨੇ 21 ਜੁਲਾਈ ਨੂੰ ਸਿਹਤ ਸਮੱਸਿਆਵਾਂ ਦਾ ਹਵਾਲਾ ਦਿੰਦੇ ਹੋਏ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਅਚਾਨਕ ਅਸਤੀਫੇ ਨੇ ਨਵੇਂ ਉਪ ਰਾਸ਼ਟਰਪਤੀ ਚੋਣਾਂ ਨੂੰ ਜਨਮ ਦਿੱਤਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ