JALANDHAR WEATHER

‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਗਿ੍ਫ਼ਤਾਰ

ਚੰਡੀਗੜ੍ਹ, 10 ਸਤੰਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ‘ਆਪ’ ਦੇ ਹਲਕਾ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਇਹ ਗਿ੍ਫ਼ਤਾਰੀ ਉਸਮਾ ਕਾਂਡ ਮਾਮਲੇ ਵਿਚ ਕੀਤੀ ਗਈ ਹੈ ਤੇ ਵਿਧਾਇਕ ਸਮੇਤ 7 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ ਤੇ ਇਸ ਮਾਮਲੇ ’ਚ 12 ਸਤੰਬਰ ਨੂੰ ਫ਼ੈਸਲਾ ਸੁਣਾਇਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ