JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ 'ਚ ਹੋ ਰਿਹਾ ਕਾਫੀ ਸੁਧਾਰ - ਫੋਰਟਿਸ ਹਸਪਤਾਲ

ਚੰਡੀਗੜ੍ਹ, 10 ਸਤੰਬਰ (ਸੰਦੀਪ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਕਾਫ਼ੀ ਸੁਧਾਰ ਹੋਇਆ ਹੈ। ਸਾਰੇ ਮਹੱਤਵਪੂਰਨ ਮਾਪਦੰਡ ਸਥਿਰ ਹਨ। ਡਾਕਟਰਾਂ ਦੀ ਇਕ ਬਹੁ-ਅਨੁਸ਼ਾਸਨੀ ਟੀਮ ਦੁਆਰਾ ਉਨ੍ਹਾਂ ਦੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਜੋ ਕੱਲ੍ਹ ਛੁੱਟੀ ਦੀ ਸੰਭਾਵਨਾ ਦਾ ਮੁਲਾਂਕਣ ਕਰ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ