JALANDHAR WEATHER

ਏਸ਼ੀਆ ਕੱਪ 2025 : ਭਾਰਤ ਨੇ ਯੂ.ਏ.ਈ. ਨੂੰ 9 ਵਿਕਟਾਂ ਨਾਲ ਹਰਾਇਆ

ਦੁਬਈ, 10 ਸਤੰਬਰ-ਏਸ਼ੀਆ ਕੱਪ ਦੇ ਅੱਜ ਦੇ ਮੈਚ ਵਿਚ ਭਾਰਤ ਨੇ ਯੂ.ਏ.ਈ. ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ। ਯੂ.ਏ.ਈ. ਨੇ ਭਾਰਤ ਨੂੰ 58 ਦੌੜਾਂ ਦਾ ਟੀਚਾ ਦਿੱਤਾ ਸੀ। ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ