JALANDHAR WEATHER

ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਪ੍ਰਧਾਨ ਸਾਂਸਦ ਚਾਹਰ ਵਲੋਂ ਸਰਹੱਦੀ ਖੇਤਰ ਦਾ ਦੌਰਾ ਅੱਜ

ਖੇਮਕਰਨ, (ਤਰਨਤਾਰਨ), 11 ਸਤੰਬਰ (ਰਾਕੇਸ਼ ਕੁਮਾਰ ਬਿੱਲਾ)- ਬੀ. ਜੇ. ਪੀ. ਕਿਸਾਨ ਮੋਰਚਾ ਦੇ ਕੌਮੀ ਕਨਵੀਨਰ ਤੇ ਯੂ. ਪੀ. ਦੇ ਲੋਕ ਸਭਾ ਹਲਕਾ ਫਤਿਹਪੁਰ ਸੀਕਰੀ ਤੋਂ ਸਾਂਸਦ ਰਾਜ ਕੁਮਾਰ ਚਾਹਰ ਅੱਜ ਤਰਨ ਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰ ਰਹੇ ਹਨ। ਸੀਨੀਅਰ ਭਾਜਪਾ ਆਗੂ ਅਨੂਪ ਸਿੰਘ ਭੁੱਲਰ ਨੇ ਦੱਸਿਆ ਕਿ ਉਹ ਆਪਣੇ ਇਸ ਦੌਰੇ ਦੌਰਾਨ ਖੇਮਕਰਨ ਇਲਾਕੇ ਦੇ ਸਰਹੱਦੀ ਪਿੰਡਾਂ ਮਹਿੰਦੀਪੁਰ ਤੇ ਮੀਆਂਵਾਲਾ ’ਚ ਸਰਹੱਦ ਦਾ ਵੀ ਦੌਰਾ ਕਰਨਗੇ ਤੇ ਹੜ੍ਹ ਪੀੜਤ ਕਿਸਾਨਾਂ ਨੂੰ ਮਿਲਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ