JALANDHAR WEATHER

ਸ. ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਘੁਰਕਾ ਦਾ ਦੌਰਾ

ਮੰਡੀ ਲਾਧੂਕਾ, 12 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਹੜ੍ਹ ਪ੍ਰਭਾਵਿਤ ਪਿੰਡ ਘੁਰਕਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਦਾ ਹਾਲ-ਚਾਲ ਜਾਣਿਆ ਤੇ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ