JALANDHAR WEATHER

ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਦਾ ਭੁਲੱਥ ਪੁੱਜਣ 'ਤੇ ਸਵਾਗਤ

ਭੁਲੱਥ, 12 ਸਤੰਬਰ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਦੇ ਪਹੁੰਚਣ ਉਤੇ ਭਾਜਪਾ ਆਗੂਆਂ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ