ਕੱਲ੍ਹ ਦੇ ਮੈਚ 'ਚ ਪਾਕਿ ਖਿਲਾਫ ਭਾਰਤ ਕਰੇਗਾ ਸ਼ਾਨਦਾਰ ਪ੍ਰਦਰਸ਼ਨ - ਹਰਿਆਣਾ ਖੇਡ ਮੰਤਰੀ

ਚੰਡੀਗੜ੍ਹ, 13 ਸਤੰਬਰ-ਏਸ਼ੀਆ ਕੱਪ 2025 ਵਿਚ ਹੋਣ ਵਾਲੇ ਭਾਰਤ ਬਨਾਮ ਪਾਕਿਸਤਾਨ ਮੈਚ ਬਾਰੇ ਹਰਿਆਣਾ ਦੇ ਖੇਡ ਮੰਤਰੀ ਗੌਰਵ ਗੌਤਮ ਨੇ ਕਿਹਾ ਕਿ ਭਾਰਤ ਨੇ ਹਰ ਮੋਰਚੇ 'ਤੇ ਪਾਕਿਸਤਾਨ ਨੂੰ ਢੁੱਕਵਾਂ ਜਵਾਬ ਦਿੱਤਾ ਹੈ। ਮੈਨੂੰ ਲੱਗਦਾ ਹੈ ਕਿ ਭਾਰਤ ਇਥੇ ਵੀ ਜਿੱਤ ਪ੍ਰਾਪਤ ਦੇ ਨਾਲ ਸ਼ਾਨਦਾਰ ਪ੍ਰਦਰਸ਼ਨ ਕਰੇਗਾ। ਸਾਡੇ ਭਾਰਤੀ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ।