ਸੀ.ਐਮ. ਮਾਨ ਵਲੋਂ ਮਹਿੰਦਰ ਕੇਪੀ ਦੇ ਬੇਟੇ ਦੀ ਮੌਤ 'ਤੇ ਦੁੱਖ ਪ੍ਰਗਟ
ਚੰਡੀਗੜ੍ਹ, 14 ਸਤੰਬਰ-ਸੀ.ਐਮ. ਮਾਨ ਵਲੋਂ ਮਹਿੰਦਰ ਕੇਪੀ ਦੇ ਬੇਟੇ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਗਿਆ ਹੈ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਵੀ ਸਾਂਝਾ ਕੀਤਾ ਹੈ। ਦੱਸ ਦਈਏ ਕਿ ਦੇਰ ਰਾਤ ਮਹਿੰਦਰ ਕੇਪੀ ਦੇ ਬੇਟੇ ਦੀ ਤੇਜ਼ ਰਫਤਾਰ ਕਾਰ ਦੀ ਟੱਕਰ ਕਾਰਨ ਮੌਤ ਹੋ ਗਈ ਸੀ।