JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਮਹਿੰਦਰ ਸਿੰਘ ਕੇਪੀ ਦੇ ਬੇਟੇ ਦੀ ਮੌਤ 'ਤੇ ਦੁੱਖ ਸਾਂਝਾ

ਚੰਡੀਗੜ੍ਹ, 14 ਸਤੰਬਰ-ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਮਹਿੰਦਰ ਸਿੰਘ ਕੇਪੀ ਦੇ ਬੇਟੇ ਰਿਚੀ ਕੇਪੀ ਦੇ ਬੇਵਕਤੀ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹੈ। ਵਾਹਿਗੁਰੂ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਇਹ ਦੁੱਖਦ ਭਾਣਾ ਮੰਨਣ ਦਾ ਬਲ ਬਖਸ਼ਣ। ਦੱਸ ਦਈਏ ਕਿ ਦੇਰ ਰਾਤ ਮਹਿੰਦਰ ਕੇਪੀ ਦੇ ਬੇਟੇ ਦੀ ਤੇਜ਼ ਰਫਤਾਰ ਕਾਰ ਦੀ ਟੱਕਰ ਕਾਰਨ ਮੌਤ ਹੋ ਗਈ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ