JALANDHAR WEATHER

ਏਸ਼ੀਆ ਕੱਪ ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : ਟਾਸ ਜਿੱਤ ਕੇ ਪਾਕਿਸਤਾਨ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਦੁਬਈ, 14 ਸਤੰਬਰ - ਏਸ਼ੀਆ ਕੱਪ 2025 ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲਾ ਅੱਜ ਹੋਣ ਜਾ ਰਿਹਾ ਹੈ।ਟਾਸ ਜਿੱਤ ਕੇ ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। ਟਾਸ ਤੋਂ ਬਾਅਦ ਭਾਰਤੀ ਟੀਮ ਦੇ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਕਿਹਾ ਕਿ ਭਾਰਤੀ ਟੀਮ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਤੇ ਓਹੀ ਟੀਮ ਖੇਡ ਰਹੀ ਹੈ ਜੋ ਪਿਛਲੇ ਮੈਚ ਵਿਚ ਯੂਏਈ ਵਿਰੁੱਧ ਖੇਡੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ