JALANDHAR WEATHER

ਆਮਿਰ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਜਨਮਦਿਨ ਦੀਆਂ ਮੁਬਾਰਕਾਂ

ਮੁੰਬਈ, 17 ਸਤੰਬਰ- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ, ਸਰ। ਭਾਰਤ ਦੇ ਵਿਕਾਸ ਵਿਚ ਤੁਹਾਡੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਖੁਸ਼ੀ ਦੇ ਮੌਕੇ ’ਤੇ ਅਸੀਂ ਤੁਹਾਡੀ ਲੰਬੀ ਉਮਰ ਲਈ ਪ੍ਰਾਰਥਨਾ ਕਰਦੇ ਹਾਂ ਅਤੇ ਇਹ ਵੀ ਕਿ ਤੁਸੀਂ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਲੈ ਜਾਂਦੇ ਰਹੋ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ