ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਸੁਖਨਾ ਝੀਲ ਦੇ ਫ਼ਲੱਡ ਗੇਟ ਖੋਲ੍ਹੇ

ਚੰਡੀਗੜ੍ਹ, 18 ਸਤੰਬਰ-ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਸੁਖਨਾ ਝੀਲ ਦੇ ਫ਼ਲੱਡ gate ਦੁਬਾਰਾ ਖੋਲ੍ਹ ਦਿੱਤੇ ਹਨ। ਸੁਖਨਾ ਝੀਲ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਪੱਧਰ ਦੇ ਵਧਣ ਨਾਲ ਫਿਰ ਡਰ ਦੀ ਸਥਿਤੀ ਬਣ ਗਈ ਹੈ।