ਭਗੌੜੇ ਲਲਿਤ ਮੋਦੀ ਦੇ ਭਰਾ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 18 ਸਤੰਬਰ-ਭਗੌੜੇ ਲਲਿਤ ਮੋਦੀ ਦੇ ਭਰਾ ਸਮੀਰ ਮੋਦੀ ਨੂੰ ਦਿੱਲੀ ਦੇ ਨਿਊ ਫਰੈਂਡਜ਼ ਕਾਲੋਨੀ ਵਿਖੇ ਪੁਲਿਸ ਮੁਲਾਜ਼ਮਾਂ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸਨੂੰ ਜਬਰ-ਜ਼ਨਾਹ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ।