JALANDHAR WEATHER

ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਦਿਹਾਂਤ 'ਤੇ PM ਮੋਦੀ ਵਲੋਂ ਦੁੱਖ ਪ੍ਰਗਟ

ਨਵੀਂ ਦਿੱਲੀ, 19 ਸਤੰਬਰ-ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦਿਹਾਂਤ ਤੋਂ ਬਹੁਤ ਸਦਮਾ ਲੱਗਾ। ਉਨ੍ਹਾਂ ਨੂੰ ਸੰਗੀਤ ਵਿਚ ਉਨ੍ਹਾਂ ਦੇ ਅਮੀਰ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀਆਂ ਪੇਸ਼ਕਾਰੀਆਂ ਜੀਵਨ ਦੇ ਹਰ ਖੇਤਰ ਦੇ ਲੋਕਾਂ ਵਿਚ ਬਹੁਤ ਮਸ਼ਹੂਰ ਸਨ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ