JALANDHAR WEATHER

ਏਸ਼ੀਆ ਕੱਪ 2025 : ਅੱਜ ਬੰਗਲਾਦੇਸ਼ ਤੇ ਸ੍ਰੀਲੰਕਾ ਵਿਚਾਲੇ ਹੋਵੇਗਾ ਮੈਚ

ਦੁਬਈ, 20 ਸਤੰਬਰ-ਏਸ਼ੀਆ ਕੱਪ ਵਿਚ ਅੱਜ ਬੰਗਲਾਦੇਸ਼ ਤੇ ਸ੍ਰੀਲੰਕਾ ਵਿਚਾਲੇ ਮੈਚ ਹੈ। ਇਹ ਏਸ਼ੀਆ ਕੱਪ ਦਾ 13ਵਾਂ ਮੈਚ ਹੈ। ਮੁਕਾਬਲਾ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਖੇਡਿਆ ਜਾਵੇਗਾ ਤੇ ਰਾਤ 8 ਵਜੇ ਮੈਚ ਸ਼ੁਰੂ ਹੋਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ