ਜਿੰਮੀ ਸ਼ੇਰਗਿੱਲ ਦੇ ਪਿਤਾ ਦਾ ਹੋਇਆ ਦਿਹਾਂਤ

ਚੰਡੀਗੜ੍ਹ, 13 ਅਕਤੂਬਰ-ਜਿੰਮੀ ਸ਼ੇਰਗਿੱਲ ਦੇ ਪਿਤਾ ਸੱਤਿਆਜੀਤ ਸਿੰਘ ਸ਼ੇਰਗਿੱਲ ਦਾ 90 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਮਸ਼ਹੂਰ ਪਾਲੀਵੁੱਡ ਅਦਾਕਾਰ ਜਿੰਮੀ ਸ਼ੇਰਗਿੱਲ ਦੇ ਪਿਤਾ ਸੱਤਿਆਜੀਤ ਸਿੰਘ ਸ਼ੇਰਗਿੱਲ ਦਾ 11 ਅਕਤੂਬਰ ਨੂੰ 90 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਪਰਿਵਾਰ ਨੇ ਦੱਸਿਆ ਕਿ 14 ਅਕਤੂਬਰ ਨੂੰ ਭੋਗ ਅਤੇ ਅੰਤਿਮ ਅਰਦਾਸ ਹੋਵੇਗੀ।