ਭਾਜਪਾ ਵਲੋਂ ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
.jpg)
.jpg)
ਨਵੀਂ ਦਿੱਲੀ, 16 ਅਕਤੂਬਰ-ਭਾਜਪਾ ਨੇ ਬਿਹਾਰ ਚੋਣਾਂ ਦੇ ਪਹਿਲੇ ਪੜਾਅ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਜੇ.ਪੀ. ਨੱਢਾ, ਅਮਿਤ ਸ਼ਾਹ, ਰਾਜਨਾਥ ਸਿੰਘ, ਨਿਤਿਨ ਗਡਕਰੀ, ਸ਼ਿਵਰਾਜ ਸਿੰਘ ਚੌਹਾਨ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਹੋਰ ਨੇਤਾਵਾਂ ਦੇ ਨਾਮ ਸ਼ਾਮਿਲ ਹਨ।