5ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
ਪੱਟੀ, (ਤਰਨਤਾਰਨ), 17 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਸਥਾਨਕ ਸ਼ਹਿਰ ਦੇ ਰੇਲਵੇ ਸਟੇਸਨ ਰੋਡ ’ਤੇ ਮਾਮੂਲੀ ਤਕਰਾਰ ਨੇ ਗੰਭੀਰ ਰੂਪ ਧਾਰ ਲਿਆ, ਜਦੋਂ ਦੋ ਪੱਖਾਂ ਵਿਚ ਹੋਈ ਬਹਿਸ ਦੌਰਾਨ ਇਕ ਪੱਖ ਵਲੋਂ ਗੋਲੀ ਚਲਾਈ ਗਈ। ਇਸ ਘਟਨਾ ਵਿਚ....
... 2 hours 32 minutes ago