JALANDHAR WEATHER

ਸੀ.ਬੀ.ਆਈ. ਵਲੋਂ ਰਿਸ਼ਵਤਖੋਰੀ ਦੇ ਮਾਮਲੇ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ

ਚੰਡੀਗੜ੍ਹ, 17 ਅਕਤੂਬਰ-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਪੰਜਾਬ ਪੁਲਿਸ ਦੇ ਇਕ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਨਾਲ ਸੰਬੰਧਿਤ ਰਿਸ਼ਵਤਖੋਰੀ ਦੇ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਅਤੇ ਚੰਡੀਗੜ੍ਹ ਵਿਚ ਵੱਖ-ਵੱਖ ਥਾਵਾਂ 'ਤੇ ਵਿਆਪਕ ਛਾਪੇਮਾਰੀ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ