ਢਾਕਾ ਹਵਾਈ ਅੱਡੇ ਦੇ ਕਾਰਗੋ ਟਰਮੀਨਲ 'ਤੇ ਲੱਗੀ ਅੱਗ

ਨਵੀਂ ਦਿੱਲੀ, 18 ਅਕਤੂਬਰ-ਬੰਗਲਾਦੇਸ਼ ਦੇ ਢਾਕਾ ਵਿਚ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਟਰਮੀਨਲ 'ਤੇ ਅੱਗ ਲੱਗ ਗਈ। ਸਾਰੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ ਗਈਆਂ। ਹੋਰ ਵੇਰਵਿਆਂ ਦੀ ਉਡੀਕ ਹੈ। ਐਮਰਜੈਂਸੀ ਟੀਮਾਂ ਸਥਿਤੀ ਉਤੇ ਕਾਬੂ ਪਾਉਣ 'ਚ ਲੱਗੀਆਂ ਹੋਈਆਂ ਹਨ।