2 ਸੀਨੀਅਰ ਆਈ.ਪੀ.ਐਸ. ਅਫਸਰਾਂ ਦਾ ਤਬਾਦਲਾ

ਚੰਡੀਗੜ੍ਹ, 22 ਅਕਤੂਬਰ-ਪੰਜਾਬ ਸਰਕਾਰ ਵਲੋਂ 2 ਸੀਨੀਅਰ ਆਈ.ਪੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਇਸ ਤੋਂ ਅੱਜ ਪੰਜਾਬ ਸਰਕਾਰ ਵਲੋਂ 6 ਆਈ.ਏ.ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ।